Songtexte.com Drucklogo

Shabad Gurbani Songtext
von Sukhwinder Singh

Shabad Gurbani Songtext

ਸਤਿਨਾਮ ਸ਼੍ਰੀ ਵਾਹਿਗੁਰੂ

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ
ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ
ਤੂ ਪ੍ਰਭ ਦਾਤਾ(ਸਤਿਨਾਮ ਸ਼੍ਰੀ ਵਾਹਿਗੁਰੂ)

ਘਟਿ ਘਟਿ ਰਵਿ ਰਹਿਆ ਬਨਵਾਰੀ
ਜਲਿ ਥਲਿ ਮਹੀਅਲਿ ਗੁਪਤੋ ਵਰਤੈ
ਗੁਰ ਸਬਦੀ ਦੇਖਿ ਨਿਹਾਰੀ ਜੀਉ

ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ
ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ

ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ
ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ
ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ
ਮੈ ਕਿਆ ਮਾਗਉ

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ

ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ
ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ

ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ
ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ

ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ
ਸਤਿਨਾਮ ਸਤਿਨਾਮ ਵਾਹਿਗੁਰੂ ਵਾਹਿਗੁਰੂ

ਤੂ ਪ੍ਰਭ ਦਾਤਾ(ਸਤਿਨਾਮ ਸ਼੍ਰੀ ਵਾਹਿਗੁਰੂ)

Songtext kommentieren

Log dich ein um einen Eintrag zu schreiben.
Schreibe den ersten Kommentar!

Beliebte Songtexte
von Sukhwinder Singh

Fans

»Shabad Gurbani« gefällt bisher niemandem.